ਅਨੰਦੁ ਸਾਹਿਬ (੬ ਪਉੜੀਆਂ ਅਤੇ ਸਲੋਕੁ)

(ਅੰਗ: 3)


ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥