1 ਖੋਜ ਨਤੀਜੇ...


ਗੁਰੂ ਅਰਜਨ ਦੇਵ ਜੀ - ਰਾਗੁ ਮਾਝ ( 94 - 150 )

ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ: 136)

ਹੇ ਨਾਨਕ! (ਆਖ-) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।